ਫਿਲੀਪੀਨਜ਼ ਦੇ ਸੁਬੂ ਸੂਬੇ ‘ਚ ਸਮੁੰਦਰ ‘ਚ ਮੱਛੀਆਂ ਫੜਨ ਵਾਲੀ ਇਕ ਕਿਸ਼ਤੀ ‘ਚ ਧਮਾਕਾ ਹੋਣ ਨਾਲ ਅੱਗ ਲੱਗ ਗਈ ਜਿਸ ਨਾਲ ਚਾਲਕ ਟੀਮ ਦੇ ਘੱਟੋ-ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਹੋਰ 6 ਨੂੰ ਸੁਰੱਖਿਅਤ ਬਚਾ ਲਿਆ ਗਿਆ। ਸਮੁੰਦਰੀ ਰੱਖਿਅਕ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਸੇਬੂ ਸੂਬੇ ਦੇ
Continue reading