ਫਿਲੀਪੀਨਜ਼ ਦੇ ਸਾਬਕਾ ਰਾਸ਼ਟਰਪਤੀ Rodrigo Duterte ਨੂੰ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ‘ਤੇ ਰਾਸ਼ਟਰਪਤੀ ਹੁੰਦਿਆਂ ਉਨ੍ਹਾਂ ਦੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਅਦਾਲਤ ਨੇ ਆਪਣੇ ਬਿਆਨ ਵਿੱਚ ਕਿਹਾ ਕਿ Rodrigo Duterte ਨੂੰ ਉਨ੍ਹਾਂ ਦੇ ਪਹੁੰਚਣ ‘ਤੇ
Continue reading