ਫਿਲੀਪੀਨਜ਼ ਵਿੱਚ ਤੂਫ਼ਾਨ ‘ਕ੍ਰਿਸਟੀਨ’ ਕਾਰਨ ਆਏ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 126 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲਾਪਤਾ ਹਨ। ਫਿਲੀਪੀਨ ਦੇ ਰਾਸ਼ਟਰਪਤੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੁਦਰਤੀ ਆਫਤ ਕਾਰਨ ਕਈ ਇਲਾਕਿਆਂ ‘ਚ ਪਹੁੰਚਣਾ ਮੁਸ਼ਕਿਲ ਹੋ ਗਿਆ ਹੈ, ਜਿਸ ਕਾਰਨ ਲੋਕ ਉੱਥੇ ਫਸੇ ਹੋਏ ਹਨ।
Continue reading