ਨੇੜਲੇ ਪਿੰਡ ਕੋਟੜਾ ਅਮਰੂ ਦੇ ਨੌਜਵਾਨ ਪਰਮਦੇਵ ਦੀਪੂ ਦਾ ਮਨੀਲਾ ਵਿਖੇ ਕੁੱਝ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਦਸ ਕੁ ਦਿਨ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਦੀ ਲਾਸ਼ 3 ਅਪ੍ਰੈਲ ਨੂੰ ਪਿੰਡ ਵਿਖੇ ਪੁੱਜੀ ਅਤੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੀਪੂ ਬਹੁਤ
Continue reading