ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ।
Continue reading